AD (728x90)

Pages

Pages

Pages

Powered by Blogger.

Pages

Pages

Pages

Monday, 10 April 2017

ਪੰਜਾਬ ਦਾ ਇਤਿਹਾਸ, History of Punjab

Share it Please
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ।[1] ਇਸ ਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦਾ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਜ ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸੇ‍ਆਂ ਵਿੱਚ ਵੰਡਿਆ ਸੀ, ਲਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ। ਯਾਨੀ ਪੰਚ ਦਰਿਆਵਾਂ ਦੀ ਧਰਤੀ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਉਨ੍ਹਾਂ ਵਿੱਚੋਂ ਦੋ ਦਰਿਆ (ਚਨਾਬ ਤੇ ਜਿਹਲਮ ਦਰਿਆ) ਤਾਂ ਮੁਕੰਮਲ ਤੌਰ ਉੱਤੇ ਪਾਕਿਸਤਾਨੀ ਪੰਜਾਬ ਦੇ ਇਲਾਕੇ ਵਿੱਚ ਵਗਦੇ ਹਨ ਅਤੇ ਦੋ ਦਰਿਆ (ਸਤਲੁਜ ,ਰਾਵੀ) ਭਾਰਤੀ ਪੰਜਾਬ ਤੋਂ ਹੋ ਕੇ ਪਾਕਿਸਤਾਨੀ ਪੰਜਾਬ ਵਿੱਚ ਆਉਂਦੇ ਹਨ ਅਤੇ ਇਕ ਦਰਿਆ (ਬਿਆਸ) ਮੁਕੰਮਲ ਤੌਰ ਉੱਤੇ ਭਾਰਤੀ ਪੰਜਾਬ ਵਿੱਚ ਹੈ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਪੰਜਾਬ ਹੜੱਪਾ ਰਹਿਤਲ ਦਾ ਗੜ੍ਹ ਰਿਹਾ ਹੈ। ਇਹ ਇਨਸਾਨਾਂ ਦੀਆਂ ਪੁਰਾਣੀਆਂ ਰਹਿਤਲਾਂ ਵਿਚੋਂ ਇਕ ਹੈ।ਜੱਗ ਦੀ ਪੁਰਾਣੀ ਰਹਿਤਲ ਹੜੱਪਾ ਰਹਿਤਲ ਪੰਜਾਬ ਵਿਚ ਟੋਰੀ। ਜ਼ਿਲ੍ਹਾ ਸਾਹੀਵਾਲ ਦਾ ਹੜੱਪਾ ਸ਼ਹਿਰ ਇਸ ਰਹਿਤਲ ਦਾ ਵੱਡਾ ਨਗਰ ਸੀ। ਦੇਸ ਪੰਜਾਬ ਦੇ ਉਤਲੇ ਲਹਿੰਦੇ ਪਾਸੇ ਦੇ ਥਾਂਵਾਂ ਵਿਚ ਟੈਕਸਲਾ ਗਨਧਾਰਾ ਰਹਿਤਲ ਵੀ ਪੁੰਗਰ ਦੀ ਰਈ।

ਪੰਜਾਬ ਦਾ ਸਮਕਾਲੀਨ ਇਤਿਹਾਸ[ਸੋਧੋ]


If you want to more information of Punjab and many more then visit on our website.
Thanks

Written by

We are Creative Blogger Theme Wavers which provides user friendly, effective and easy to use themes. Each support has free and providing HD support screen casting.

0 comments:

Post a Comment

© 2013 Rangla Punjab. All rights resevered. Designed by Templateism